Breaking News
Home / ਪੰਜਾਬ / ਬਜ਼ੁਰਗ ਨੇ ਲਾ ਲਿਆ ਪੱਕਾ ਨਾ ਕਾ

ਬਜ਼ੁਰਗ ਨੇ ਲਾ ਲਿਆ ਪੱਕਾ ਨਾ ਕਾ

ਇਸ ਵੇਲੇ ਦੀ ਵੱਡੀ ਖ਼ਬਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਲੈ ਕੇ ਸਾਹਮਣੇ ਆ ਰਹੀ ਹੈ ਬੇਸ਼ਕ ਉੱਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿਤਿਆਨਾਥ ਪੰਜਾਬ ਦੇ ਮਾਮਲਿਆਂ ਵਿੱਚ ਆਪਣੀਆਂ ਸਲਾਹਾਂ ਦੇ ਰਹੇ ਨੇ ਪਰ ਉਨ੍ਹਾਂ ਨੇ ਆਪਣੇ ਸੂਬੇ ਵਿਚ ਕੋਰੋਨਾ ਮਰੀਜ਼ਾਂ ਦਾ ਕੀ ਹਾਲ ਹੈ ਇਹ ਕਿਸੇ ਤੋਂ ਵੀ ਲੁਕਿਆ ਨਹੀਂ ਹੈ ਹਾਲਾਤ ਇਹ ਨੇ ਕਿ ਹੁਣ ਉਨ੍ਹਾਂ ਦੇ ਆਪਣੇ ਹੀ ਸੂਬੇ ਦੇ ਲੋਕ ਉਨ੍ਹਾਂ ਨਾਲ

ਸ਼ਰ੍ਹੇਆਮ ਵਿਰੋਧ ਕਰਨ ਲੱਗੇ ਨੇ ਮਾਮਲਾ ਮੇਰਠ ਦੇ ਪਿੰਡ ਬਿਜੌਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਕੋਰੋਨਾ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਸੀ ਤਾਂ ਪਿੰਡ ਦੇ ਇੱਕ ਬਜ਼ੁਰਗ ਨੇ ਗਲੀ ਨੂੰ ਇਕ ਮੰਜੇ ਤੇ ਰੱਸੀ ਨਾਲ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਅਤੇ ਯੋਗੀ ਆਦਿੱਤਿਆਨਾਥ ਨੂੰ ਗਲੀ ਵਿੱਚ ਵੜਨ ਹੀ ਨਹੀਂ ਦਿੱਤਾ ਇਸ ਤੋਂ ਬਾਅਦ ਮੁੱਖ ਮੰਤਰੀ ਯੋਗੀ ਨੂੰ ਪੁੱਠੇ ਪੈਰੀਂ ਹੀ ਵਾਪਸ ਮੁੜਨਾ ਪਿਆ ਦੱਸ ਦਈਏ ਕਿ ਕੋਰੋਨਾ ਦੀ ਸਥਿਤੀ ਉੱਤਰ ਪ੍ਰਦੇਸ਼ ਵਿੱਚ ਇਸ ਵੇਲੇ ਬਦ ਤੋਂ ਬਦਤਰ ਬਣੀ ਹੋਈ ਹੈ

ਜਿਸ ਕਾਰਨ ਵਿਰੋਧੀ ਧਿਰਾਂ ਜੋਗੀ ਅਦਿੱਤਿਆਨਾਥ ਉੱਪਰ ਕਈ ਤਰ੍ਹਾਂ ਦੀਆਂ ਉਂਗਲੀਆਂ ਚੁੱਕ ਰਹੀਆਂ ਨੇ ਉੱਥੇ ਦੂਜੇ ਪਾਸੇ ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਘੁੰਮ ਘੁੰਮ ਕੇ ਕੋਰੋਨਾ ਦਾ ਜਾਇਜ਼ਾ ਲੈ ਰਹੇ ਹਨ ਪਰ ਤਸਵੀਰਾਂ ਕੁਝ ਹੋਰ ਹੀ ਬਿਆਨ ਕਰ ਰਹੀਆਂ ਨੇ ਅਤੇ ਇਸ ਵੀਡੀਓ ਨੇ ਸਰਕਾਰ ਜੋਗੀਨਾਥ ਅਦਿੱਤਿਆਨਾਥ ਦੀ ਕਿਤੇ ਨਾ ਕਿਤੇ ਬੋਲ ਖੁੱਲ੍ਹ ਕੇ ਸਾਹਮਣੇ ਰੱਖ ਦਿੱਤੀ ਹੈ ਬਾਕੀ ਦੀ ਪੂਰੀ ਜਾਣਕਾਰੀ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ

About admin

Check Also

ਕੇ. ਆਰ. ਕੇ. ਨੇ ਮੀਕਾ ਸਿੰਘ ’ਤੇ ਬਣਾਈ ਵੀਡੀਓ, ਖੋਲ੍ਹੇ ਕਈ ਰਾਜ਼

ਮੁੰਬਈ (ਬਿਊਰੋ)– ਮੀਕਾ ਸਿੰਘ ਤੇ ਕਮਾਲ ਆਰ. ਖ਼ਾਨ ਯਾਨੀ ਕੇ. ਆਰ. ਕੇ. ਦਰਮਿਆਨ ਚੱਲ ਰਿਹਾ …

%d bloggers like this: