Breaking News
Home / ਪੰਜਾਬ / ਸ਼ ਰ ਮ ਸਾ ਰ ਕਰਦੀ ਘਟਨਾ, ਭੋਗਪੁਰ ‘ਚ ਬੇਜ਼ੁਬਾਨ ਜਾਨਵਰ ਨਾਲ ਨੌਜਵਾਨਾਂ ਨੇ ਮਿਟਾਈ ਹ ਵ ਸ ਦੀ ਭੁੱਖ

ਸ਼ ਰ ਮ ਸਾ ਰ ਕਰਦੀ ਘਟਨਾ, ਭੋਗਪੁਰ ‘ਚ ਬੇਜ਼ੁਬਾਨ ਜਾਨਵਰ ਨਾਲ ਨੌਜਵਾਨਾਂ ਨੇ ਮਿਟਾਈ ਹ ਵ ਸ ਦੀ ਭੁੱਖ

ਭੋਗਪੁਰ – ਪੁਲਸ ਚੌਂਕੀ ਪਚਰੰਗਾ ਅਧੀਨ ਇਕ ਪਿੰਡ ਦੇ ਨੌਜਵਾਨਾਂ ਵੱਲੋਂ ਬੇਜ਼ੁਬਾਨ ਜਾ ਨ ਵ ਰ ਕੁੱਤੇ ਨਾਲ ਹ ਵ ਸ ਮਿਟਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਸਬੰਧੀ ਕੀਤੀ ਗਈ ਪੜਤਾਲ ਤੋਂ ਪਤਾ ਲੱਗਾ ਹੈ ਕਿ ਇਸ ਅ ਣ ਮ ਨੁੱ ਖੀ ਅਪਰਾਧ ’ਚ ਤਿੰਨ ਨੌਜਵਾਨ ਸ਼ਾਮਲ ਸਨ। ਸਮਾਜ ਨੂੰ ਸ਼ਰਮਸਾਰ ਕਰਦੀ ਇਸ ਵੀਡੀਓ ਸਬੰਧੀ ਆਮ ਲੋਕਾਂ ਵੱਲੋਂ ਇਸ ਅ ਣਮ ਨੁੱ ਖੀ ਅ ਪ ਰਾ ਧ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਦੋਂ ਥਾਣਾ ਮੁਖੀ ਭੋਗਪੁਰ ਮਨਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਵੀਡੀਓ ਸਬੰਧੀ ਉਨ੍ਹਾਂ ਨੂੰ ਮੀਡੀਆ ਰਾਹੀਂ ਜਾਣਕਾਰੀ ਮਿਲੀ ਹੈ। ਇਸ ਸਬੰਧੀ ਕਿਸੇ ਵੱਲੋਂ ਕੋਈ ਸ਼ਿਕਾਇਤ ਨਹੀਂ ਕੀਤੀ ਗਈ ਹੈ ਪਰ ਪੁਲਸ ਵੱਲੋਂ ਇਸ ਵੀਡੀਓ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵੀਡੀਓ ਵਿਚ ਨਜ਼ਰ ਆ ਰਹੇ ਨੌਜਵਾਨ ਦੀ ਪਛਾਣ ਕਰਕੇ ਉਸ ਦੇ ਬਾਕੀ ਸਾਥੀਆਂ ਨੂੰ ਵੀ ਕਾ ਬੂ ਕੀਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ ।

About admin

Check Also

ਕੇ. ਆਰ. ਕੇ. ਨੇ ਮੀਕਾ ਸਿੰਘ ’ਤੇ ਬਣਾਈ ਵੀਡੀਓ, ਖੋਲ੍ਹੇ ਕਈ ਰਾਜ਼

ਮੁੰਬਈ (ਬਿਊਰੋ)– ਮੀਕਾ ਸਿੰਘ ਤੇ ਕਮਾਲ ਆਰ. ਖ਼ਾਨ ਯਾਨੀ ਕੇ. ਆਰ. ਕੇ. ਦਰਮਿਆਨ ਚੱਲ ਰਿਹਾ …

%d bloggers like this: