Breaking News
Home / Bollywood

Bollywood

ਧੀ ਵਾਮਿਕਾ ਦੀਆਂ ਤਸਵੀਰਾਂ ਵਾਇਰਲ ਹੋਣ ਮਗਰੋਂ ਵਿਰਾਟ-ਅਨੁਸ਼ਕਾ ਨੇ ਤੋੜੀ ਚੁੱਪੀ, ਜਾਰੀ ਕੀਤਾ ਬਿਆਨ

ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਸੋਮਵਾਰ ਨੂੰ ਮੀਡੀਆ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਧੀ ਬੇਟੀ ਦੀਆਂ ਤਸਵੀਰਾਂ ਪ੍ਰਕਾਸ਼ਿਤ ਨਾ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਦੱਖਣੀ ਅਫ਼ਰੀਕਾ ਖ਼ਿਲਾਫ਼ ਤੀਜੇ ਵਨਡੇ ਦੌਰਾਨ ਸਪਾਂਸਰਾਂ ਵੱਲੋਂ ਦਿਖਾਈਆਂ ਗਈਆਂ ਉਨ੍ਹਾਂ ਦੀ ਧੀ ਦੀਆਂ ਤਸਵੀਰਾਂ ਉਨ੍ਹਾਂ ਲਈ ਵੀ ਹੈਰਾਨੀ ਦੀ ਸਬਬ …

Read More »

ਮੇਕਅੱਪ ਕਰਵਾਉਂਦਿਆਂ ਸਾਰਾ ਅਲੀ ਖ਼ਾਨ ਦੇ ਚਿਹਰੇ ਨਜ਼ਦੀਕ ਫਟਿਆ ਬਲਬ, ਦੇਖੋ ਵੀਡੀਓ

ਇਨ੍ਹੀਂ ਦਿਨੀਂ ਸਾਰਾ ਅਲੀ ਖ਼ਾਨ ਦੇ ਦਿਨ ਦੀ ਸ਼ੁਰੂਆਤ ਕੁਝ ਅਲੱਗ ਤਰ੍ਹਾਂ ਨਾਲ ਹੋ ਰਹੀ ਹੈ। ਸਾਰਾ ਨੇ ਇਕ ਵੀਡੀਓ ਸਾਂਝੀ ਕਰਕੇ ਦਿਖਾਇਆ ਹੈ ਕਿ ਐਤਵਾਰ ਸਵੇਰੇ ਉਸ ਨਾਲ ਇਕ ਛੋਟਾ ਜਿਹਾ ਹਾਦਸਾ ਹੋ ਗਿਆ।ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੀ ਸਾਰਾ ਲਗਾਤਾਰ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ …

Read More »

ਸਲਮਾਨ ਖ਼ਾਨ ਨੇ ਗੁਆਂਢੀ ’ਤੇ ਕੀਤਾ ਮਾਨਹਾਨੀ ਦਾ ਮੁਕੱਦਮਾ, ਅਦਾਲਤ ਨੇ ਜਾਣੋ ਕੀ ਕਿਹਾ

ਅਦਾਕਾਰ ਸਲਮਾਨ ਖ਼ਾਨ ਵਲੋਂ ਆਪਣੇ ਗੁਆਂਢੀ ਖ਼ਿਲਾਫ਼ ਮਾਨਹਾਨੀ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ। ਹਾਲਾਂਕਿ ਇਸ ਕੇਸ ’ਚ ਮੁੰਬਈ ਸਿਟੀ ਸਿਵਲ ਕੋਰਟ ਨੇ ਸ਼ੁੱਕਰਵਾਰ ਨੂੰ ਕੋਈ ਅੰਤਰਿਮ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ। ਸਲਮਾਨ ਖ਼ਾਨ ਨੇ ਦੋਸ਼ ਲਗਾਇਆ ਹੈ ਕਿ ਮੁੰਬਈ ਕੋਲ ਪਨਵੇਲ ’ਚ ਉਨ੍ਹਾਂ ਦੇ ਫਾਰਮਹਾਊਸ ਦੇ ਕੋਲ ਇਕ …

Read More »

ਘਰ ਦੀ ਆਰਥਿਕ ਹਾਲਤ ਡਾਵਾਂਡੋਲ ਹੋਣ ‘ਤੇ ਜਦੋਂ ਦਿਲਜੀਤ ਦੋਸਾਂਝ ਨੇ ਚੁੱਕਿਆ ਸੀ ਇਹ ਕਦਮ, 10ਵੀਂ ਪਾਸ ਹੈ ਦਿਲਜੀਤ ਦੋਸਾਂਝ

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦਾ ਹੀ ਨਹੀਂ ਸਗੋ ਹਿੰਦੀ ਫ਼ਿਲਮ ਇੰਡਸਟਰੀ ਦਾ ਵੀ ਵੱਡਾ ਨਾਂ ਬਣ ਗਿਆ ਹੈ, ਜਿਨ੍ਹਾਂ ਦੇ ਪ੍ਰਸ਼ੰਸਕ ਲੱਖਾਂ ਨਹੀਂ ਕਰੋੜਾਂ ‘ਚ ਹਨ। ਦਿਲਜੀਤ ਦੁਸਾਂਝ ਭਾਵੇਂ ਅੱਜ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰ ਰਿਹਾ ਹੈ ਪਰ ਇੱਕ ਮੱਧ ਵਰਗੀ ਪਰਿਵਾਰ ‘ਚ ਪਲੇ ਦਿਲਜੀਤ ਦੋਸਾਂਝ …

Read More »

ਨੋਰਾ ਫਤੇਹੀ ਦੇ ਕਰੀਬੀ ਦੋਸਤ ਨੂੰ ਈ. ਡੀ. ਦਾ ਸੰਮਨ, 200 ਕਰੋੜ ਦੀ ਠੱਗੀ ’ਚ ਕੱਸਿਆ ਸ਼ਿਕੰਜਾ

ਸੁਕੇਸ਼ ਚੰਦਰਸ਼ੇਖਰ ਦੇ 200 ਕਰੋੜ ਰੁਪਏ ਦੀ ਧੋਖਾਧੜੀ ਮਾਮਲੇ ’ਚ ਨੋਰਾ ਫਤੇਹੀ ਤੇ ਜੈਕਲੀਨ ਫਰਨਾਂਡੀਜ਼ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਈ. ਡੀ. ਹੁਣ ਉਨ੍ਹਾਂ ਦੇ ਨਜ਼ਦੀਕੀ ਦੋਸਤਾਂ ’ਤੇ ਵੀ ਸ਼ਿਕੰਜਾ ਕੱਸ ਰਹੀ ਹੈ। ਈ. ਡੀ. ਨੇ ਨੋਰਾ ਦੇ ਕਰੀਬੀ ਮਹਿਬੂਬ ਉਰਫ ਬੌਬੀ ਖ਼ਾਨ ਨੂੰ ਪੁੱਛਗਿੱਛ ਲਈ ਦਿੱਲੀ ਤਲਬ ਕੀਤਾ ਹੈ। …

Read More »

ਕਾਮੇਡੀ ਦੇ ਬਾਦਸ਼ਾਹ ਕਪਿਲ ਸ਼ਰਮਾ ਜਿਊਂਦੇ ਨੇ ਸ਼ਾਹੀ ਜ਼ਿੰਦਗੀ, ਹਰ ਮਹੀਨੇ ਕਰਦੈ ਕਰੋੜਾਂ ਦੀ ਕਮਾਈ, ਜਾਣੋ ਕੁੱਲ ਜਾਇਦਾਦ

ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਜਲਦ ਹੀ ਨੈੱਟਫਲਿਕਸ ‘ਤੇ ਡੈਬਿਊ ਕਰਨ ਜਾ ਰਹੇ ਹਨ। ਇਸ ਸ਼ੋਅ ‘ਚ ਵੀ ਕਪਿਲ ਸ਼ਰਮਾ ਲੋਕਾਂ ਨੂੰ ਖੂਬ ਹਸਾਉਣ ਵਾਲੇ ਹਨ। ਕਪਿਲ ਦਾ ਇਹ ਸਟੈਂਡ ਅੱਪ ਕਾਮੇਡੀ ਸ਼ੋਅ 28 ਜਨਵਰੀ ਤੋਂ ਪ੍ਰਸਾਰਿਤ ਹੋਣ ਜਾ ਰਿਹਾ ਹੈ। ਕਪਿਲ ਸ਼ਰਮਾ ਤੇ ਗਿੰਨੀ ਚਤਰਥ ਨੇ 13 ਸਾਲ ਤੱਕ ਡੇਟ …

Read More »

ਪਤਨੀ ਤੇ ਪੁੱਤਰਾਂ ਨਾਲ ਗਿੱਪੀ ਗਰੇਵਾਲ ਨੇ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ, ਮਿੰਟਾਂ ’ਚ ਹੋਈਆਂ ਵਾਇਰਲ

ਗਿੱਪੀ ਗਰੇਵਾਲ ਦੇ ਘਰ ਇਨ੍ਹੀਂ ਦਿਨੀਂ ਰੌਣਕਾਂ ਲੱਗੀਆਂ ਹੋਈਆਂ ਹਨ। ਪਹਿਲਾਂ ਗਿੱਪੀ ਗਰੇਵਾਲ ਦਾ ਜਨਮਦਿਨ, ਫਿਰ ਗੁਰਬਾਜ਼ ਗਰੇਵਾਲ ਦੀ ਲੋਹੜੀ ਤੇ ਹੁਣ ਉਨ੍ਹਾਂ ਦੀ ਭਤੀਜੀ ਦਾ ਵਿਆਹ ਸਮਾਗਮ ਚੱਲ ਰਿਹਾ ਹੈ। ਇਸ ਜਸ਼ਨ ਦੇ ਮਾਹੌਲ ’ਚ ਗਿੱਪੀ ਗਰੇਵਾਲ ਲਗਾਤਾਰ ਪਰਿਵਾਰ ਨਾਲ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰ ਰਹੇ …

Read More »

ਗਿੱਪੀ ਗਰੇਵਾਲ ਦੇ ਪੁੱਤਰ ਗੁਰਬਾਜ਼ ਦੇ ਲੋਹੜੀ ਸਮਾਗਮ ’ਚ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ਿਰਕਤ, ਕਲਾਕਾਰਾਂ ਨੇ ਬੰਨ੍ਹਿਆ ਰੰਗ

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਬੀਤੇ ਦਿਨ ਪਹਿਲਾਂ ਹੀ ਆਪਣਾ 39ਵਾਂ ਜਨਮਦਿਨ ਸੈਲੀਬ੍ਰੇਟ ਕੀਤਾ। ਗਿੱਪੀ ਗਰੇਵਾਲ ਦਾ ਜਨਮ 2 ਜਨਵਰੀ, 1983 ਨੂੰ ਹੋਇਆ। ਗਿੱਪੀ ਗਰੇਵਾਲ ਨੇ ਗਾਇਕੀ ਰਾਹੀਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਪਰ ਅੱਜ ਉਹ ਸਫਲ ਗਾਇਕ ਹੋਣ ਦੇ ਨਾਲ-ਨਾਲ ਸਫਲ ਅਦਾਕਾਰ, ਪ੍ਰੋਡਿਊਸਰ ਤੇ ਡਾਇਰੈਕਟਰ ਵੀ ਹਨ। …

Read More »

ਆਮਿਰ ਖ਼ਾਨ ਦੀ ਧੀ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਤਸਵੀਰ

ਬਾਲੀਵੁੱਡ ਮਿਸਟਰ ਪਰਫੈਕਸ਼ਨਿਸਟ ਆਮਿਰ ਖ਼ਾਨ ਇੰਡਸਟਰੀ ਦੇ ਉਨ੍ਹਾਂ ਸਿਤਾਰਿਆਂ ‘ਚੋਂ ਇੱਕ ਹਨ, ਜੋ ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫ਼ੀ ਚਰਚਾ ‘ਚ ਹਨ। ਆਮਿਰ ਖ਼ਾਨ ਵਾਂਗ ਉਨ੍ਹਾਂ ਦੀ ਧੀ ਆਇਰਾ ਖ਼ਾਨ ਵੀ ਹਮੇਸ਼ਾ ਚਰਚਾ ‘ਚ ਰਹਿੰਦੀ ਹੈ। ਆਇਰਾ ਖ਼ਾਨ ਨੇ ਭਾਵੇਂ ਅਜੇ ਆਪਣੀ ਅਦਾਕਾਰੀ ਦੀ …

Read More »

ਆਮ ਨਹੀਂ ਹੈ ਸਲਮਾਨ ਖ਼ਾਨ ਦੇ ਬ੍ਰੇਸਲੇਟ ’ਚ ਲੱਗਾ ਪੱਥਰ, ਅਜਿਹਾ ਕੀ ਹੋਇਆ ਕਿ 7 ਵਾਰ ਬਦਲਣਾ ਪਿਆ

ਸਲਮਾਨ ਖ਼ਾਨ ਆਪਣੇ ਜਨਮਦਿਨ ਤੋਂ ਪਹਿਲਾਂ ਇਕ ਹਾਦਸੇ ਦਾ ਸ਼ਿਕਾਰ ਹੁੰਦੇ-ਹੁੰਦੇ ਬਚੇ ਹਨ। ਸਲਮਾਨ ਨੂੰ ਸੱਪ ਨੇ ਡੰਗ ਲਿਆ ਸੀ। ਖ਼ੁਸ਼ਕਿਮਸਤੀ ਨਾਲ ਸੱਪ ਜ਼ਹਿਰੀਲਾ ਨਹੀਂ ਸੀ, ਜਿਸ ਕਾਰਨ ਸਲਮਾਨ ਨੂੰ ਕੋਈ ਨੁਕਸਾਨ ਨਹੀਂ ਹੋਇਆ। ਇਸ ਤੋਂ ਪਹਿਲਾਂ ਹੀ ਅਦਾਕਾਰ ਨੇ ਆਪਣੇ ’ਤੇ ਆਉਣ ਵਾਲੀਆਂ ਮੁਸੀਬਤਾਂ ਨੂੰ ਚਕਮਾ ਦਿੱਤਾ ਹੈ। ਹੁਣ …

Read More »